Online Bible

- Advertisements -




2 ਤਿਮੋਥਿ 2:3 - ਪੰਜਾਬੀ ਮੌਜੂਦਾ ਤਰਜਮਾ

3 ਮਸੀਹ ਯਿਸ਼ੂ ਦੇ ਇੱਕ ਚੰਗੇ ਸਿਪਾਹੀ ਵਾਂਗ ਦੁੱਖ ਵਿੱਚ ਮੇਰੇ ਨਾਲ ਸ਼ਾਮਲ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਤੂੰ ਮਸੀਹ ਯਿਸੂ ਦੇ ਇੱਕ ਚੰਗੇ ਸਿਪਾਹੀ ਦੀ ਤਰ੍ਹਾਂ ਸਾਡੇ ਨਾਲ ਦੁੱਖ ਸਹਿ ।

See the chapter Copy

Punjabi Standard Bible

3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗ ਦੁੱਖ ਝੱਲ।

See the chapter Copy

ਪਵਿੱਤਰ ਬਾਈਬਲ

3 ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।

See the chapter Copy




2 ਤਿਮੋਥਿ 2:3

Follow us:

Advertisements


Advertisements