Online Bible

- Advertisements -




2 ਤਿਮੋਥਿ 2:4 - ਪੰਜਾਬੀ ਮੌਜੂਦਾ ਤਰਜਮਾ

4 ਕੋਈ ਵੀ ਸਿਪਾਹੀ ਯੁੱਧ ਵਿੱਚ ਆਪਣੇ ਆਪ ਨੂੰ ਸੰਸਾਰ ਦੇ ਮਾਮਲਿਆਂ ਵਿੱਚ ਨਹੀਂ ਫਸਾਉਂਦਾ, ਬਲਕਿ ਆਪਣੇ ਉੱਚ ਅਫ਼ਸਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਉਹ ਸਿਪਾਹੀ ਜਿਹੜਾ ਸੈਨਾ ਦੀ ਸੇਵਾ ਵਿੱਚ ਹੁੰਦਾ ਹੈ ਆਪਣੇ ਆਪ ਨੂੰ ਆਮ ਜੀਵਨ ਦੇ ਕੰਮਾਂ ਵਿੱਚ ਨਹੀਂ ਉਲਝਾਉਂਦਾ ਤਾਂ ਜੋ ਉਹ ਆਪਣੇ ਸੈਨਾਪਤੀ ਨੂੰ ਖ਼ੁਸ਼ ਰੱਖ ਸਕੇ ।

See the chapter Copy

Punjabi Standard Bible

4 ਇੱਕ ਸਿਪਾਹੀ ਦੇ ਤੌਰ 'ਤੇ ਕੰਮ ਕਰਨ ਵਾਲਾ ਵਿਅਕਤੀ ਦੈਨਿਕ ਜੀਵਨ ਦੇ ਮਾਮਲਿਆਂ ਵਿੱਚ ਨਹੀਂ ਪੈਂਦਾ ਤਾਂਕਿ ਉਹ ਆਪਣੇ ਭਰਤੀ ਕਰਨ ਵਾਲੇ ਨੂੰ ਪ੍ਰਸੰਨ ਕਰੇ।

See the chapter Copy

ਪਵਿੱਤਰ ਬਾਈਬਲ

4 ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।

See the chapter Copy




2 ਤਿਮੋਥਿ 2:4

Follow us:

Advertisements


Advertisements