2 ਤਿਮੋਥਿ 2:5 - ਪੰਜਾਬੀ ਮੌਜੂਦਾ ਤਰਜਮਾ5 ਇਸੇ ਤਰ੍ਹਾਂ, ਕੋਈ ਵੀ ਜੋ ਖਿਡਾਰੀ ਵਜੋਂ ਮੁਕਾਬਲਾ ਕਰਦਾ ਹੈ ਜੇ ਉਹ ਨਿਯਮਾਂ ਅਨੁਸਾਰ ਮੁਕਾਬਲਾ ਨਹੀਂ ਕਰਦਾ ਉਸਨੂੰ ਜਿੱਤ ਦਾ ਤਾਜ ਪ੍ਰਾਪਤ ਨਹੀਂ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)5 ਫੇਰ ਜੇ ਕੋਈ ਅਖਾੜੇ ਵਿੱਚ ਖੇਡੇ ਤਾਂ ਜਦੋਂ ਤੀਕ ਉਹ ਕਾਇਦੇ ਮੂਜਬ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ। See the chapterਪਵਿੱਤਰ ਬਾਈਬਲ (Revised Common Language North American Edition)5 ਇਸੇ ਤਰ੍ਹਾਂ ਕੋਈ ਵੀ ਖਿਡਾਰੀ ਉਸ ਸਮੇਂ ਤੱਕ ਜਿੱਤ ਦੇ ਇਨਾਮ ਦਾ ਹੱਕਦਾਰ ਨਹੀਂ ਬਣ ਸਕਦਾ ਜਦੋਂ ਤੱਕ ਕਿ ਉਹ ਪੂਰੇ ਨਿਯਮਾਂ ਦੀ ਪਾਲਣਾ ਨਾ ਕਰੇ । See the chapterPunjabi Standard Bible5 ਇਸੇ ਤਰ੍ਹਾਂ ਜੇ ਕੋਈ ਖੇਡ ਵਿੱਚ ਭਾਗ ਲੈਂਦਾ ਹੈ ਤਾਂ ਉਸ ਨੂੰ ਉਦੋਂ ਤੱਕ ਇਨਾਮ ਨਹੀਂ ਮਿਲਦਾ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ। See the chapterਪਵਿੱਤਰ ਬਾਈਬਲ5 ਜੋ ਕੋਈ ਵਿਅਕਤੀ ਦੌੜ ਲਾ ਰਿਹਾ ਤਾਂ ਉਸ ਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। See the chapter |