Online Bible

- Advertisements -




2 ਤਿਮੋਥਿ 2:7 - ਪੰਜਾਬੀ ਮੌਜੂਦਾ ਤਰਜਮਾ

7 ਜੋ ਕੁਝ ਮੈਂ ਕਹਿ ਰਿਹਾ ਹਾਂ ਉਸ ਬਾਰੇ ਸੋਚੋ, ਕਿਉਂਕਿ ਪ੍ਰਭੂ ਤੁਹਾਨੂੰ ਇਨ੍ਹਾਂ ਸਭ ਗੱਲਾਂ ਦੀ ਸਮਝ ਦੇਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ ਕਿਉਂ ਜੋ ਪ੍ਰਭੁ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਉੱਤੇ ਧਿਆਨ ਦੇ, ਪ੍ਰਭੂ ਆਪ ਤੈਨੂੰ ਇਸ ਦੀ ਪੂਰੀ ਸਮਝ ਦੇਣਗੇ ।

See the chapter Copy

Punjabi Standard Bible

7 ਜੋ ਮੈਂ ਕਹਿੰਦਾ ਹਾਂ ਉਸ 'ਤੇ ਧਿਆਨ ਦੇ, ਕਿਉਂਕਿ ਪ੍ਰਭੂ ਤੈਨੂੰ ਸਭਨਾਂ ਗੱਲਾਂ ਦੀ ਸਮਝ ਦੇਵੇਗਾ।

See the chapter Copy

ਪਵਿੱਤਰ ਬਾਈਬਲ

7 ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।

See the chapter Copy




2 ਤਿਮੋਥਿ 2:7

Follow us:

Advertisements


Advertisements