2 ਤਿਮੋਥਿ 2:8 - ਪੰਜਾਬੀ ਮੌਜੂਦਾ ਤਰਜਮਾ8 ਯਿਸ਼ੂ ਮਸੀਹ ਨੂੰ ਯਾਦ ਕਰੋ ਜੋ ਦਾਵੀਦ ਦੇ ਵੰਸ਼ ਵਿੱਚੋਂ ਹੈ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਖੁਸ਼ਖ਼ਬਰੀ ਦਾ ਮੈ ਪ੍ਰਚਾਰ ਕਰਦਾ ਹਾਂ, See the chapterਪਵਿੱਤਰ ਬਾਈਬਲ O.V. Bible (BSI)8 ਯਿਸੂ ਮਸੀਹ ਨੂੰ ਜਿਹੜਾ ਦਾਊਦ ਦੀ ਨਸਲ ਵਿੱਚੋਂ ਹੈ, ਜਿਹੜਾ ਮੇਰੀ ਖੁਸ਼ ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਚੇਤੇ ਰੱਖ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ। See the chapterਪਵਿੱਤਰ ਬਾਈਬਲ (Revised Common Language North American Edition)8 ਯਿਸੂ ਮਸੀਹ ਨੂੰ ਯਾਦ ਰੱਖ ਜਿਹੜੇ ਮੁਰਦਿਆਂ ਦੇ ਵਿੱਚੋਂ ਜੀਅ ਉੱਠੇ ਅਤੇ ਜਿਹੜੇ ਦਾਊਦ ਦੇ ਵੰਸ ਵਿੱਚੋਂ ਸਨ ਜਿਹਨਾਂ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਮੈਂ ਕਰਦਾ ਹਾਂ । See the chapterPunjabi Standard Bible8 ਦਾਊਦ ਦੇ ਵੰਸ਼ਜ ਯਿਸੂ ਮਸੀਹ ਨੂੰ ਯਾਦ ਰੱਖ ਜਿਹੜਾ ਮੁਰਦਿਆਂ ਵਿੱਚੋਂ ਜੀ ਉੱਠਿਆ ਅਤੇ ਇਹ ਉਸ ਖੁਸ਼ਖ਼ਬਰੀ ਦੇ ਅਨੁਸਾਰ ਹੈ ਜਿਸ ਦਾ ਮੈਂ ਪ੍ਰਚਾਰ ਕੀਤਾ। See the chapterਪਵਿੱਤਰ ਬਾਈਬਲ8 ਯਿਸੂ ਮਸੀਹ ਨੂੰ ਚੇਤੇ ਰੱਖੋ। ਉਹ ਦਾਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਉਸ ਨੂੰ ਮੌਤ ਤੋਂ ਜਿਵਾਲਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ। See the chapter |