ਰਸੂਲਾਂ 1:22 - ਪੰਜਾਬੀ ਮੌਜੂਦਾ ਤਰਜਮਾ22 ਯੋਹਨ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਯਿਸ਼ੂ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ ਸੀ, ਚੰਗਾ ਹੋਵੇਗਾ ਕਿ ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸਦੇ ਪੁਨਰ-ਉਥਾਨ ਦਾ ਗਵਾਹ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)22 ਯੂਹੰਨਾ ਦੇ ਬਪਤਿਸਮਾ ਤੋਂ ਲੈਕੇ ਉਸ ਦਿਨ ਤੀਕੁਰ ਕਿ ਉਹ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ, ਚਾਹੀਦਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ। See the chapterPunjabi Standard Bible22 ਅਰਥਾਤ ਯੂਹੰਨਾ ਦੇ ਬਪਤਿਸਮੇ ਤੋਂ ਲੈ ਕੇ ਯਿਸੂ ਦੇ ਸਾਡੇ ਕੋਲੋਂ ਉਤਾਂਹ ਉਠਾਏ ਜਾਣ ਦੇ ਦਿਨ ਤੱਕ, ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸ ਦੇ ਜੀ ਉੱਠਣ ਦਾ ਗਵਾਹ ਬਣੇ।” See the chapter |