ਰਸੂਲਾਂ 2:13 - ਪੰਜਾਬੀ ਮੌਜੂਦਾ ਤਰਜਮਾ13 ਹਾਲਾਂਕਿ, ਕੁਝ ਦੂਸਰੇ ਲੋਕਾਂ ਨੇ ਵਿਸ਼ਵਾਸੀਆਂ ਦਾ ਮਜ਼ਾਕ ਉਡਾਉਂਦਿਆਂ ਕਿਹਾ, “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।” See the chapterਪਵਿੱਤਰ ਬਾਈਬਲ O.V. Bible (BSI)13 ਹੋਰਨਾਂ ਮਖੌਲ ਨਾਲ ਕਿਹਾ ਭਈ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ! See the chapterਪਵਿੱਤਰ ਬਾਈਬਲ (Revised Common Language North American Edition)13 ਪਰ ਕੁਝ ਦੂਜੇ ਲੋਕ ਉਹਨਾਂ ਨੂੰ ਮਖ਼ੌਲ ਕਰਦੇ ਹੋਏ ਕਹਿਣ ਲੱਗੇ, “ਇਹ ਤਾਂ ਤਾਜ਼ੀ ਮੈਅ ਪੀ ਕੇ ਮਸਤ ਹੋ ਚੁੱਕੇ ਹਨ ।” See the chapterPunjabi Standard Bible13 ਪਰ ਕੁਝ ਮਖੌਲ ਕਰਦੇ ਹੋਏ ਕਹਿ ਰਹੇ ਸਨ, “ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ।” See the chapterਪਵਿੱਤਰ ਬਾਈਬਲ13 ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।” See the chapter |