ਰਸੂਲਾਂ 2:2 - ਪੰਜਾਬੀ ਮੌਜੂਦਾ ਤਰਜਮਾ2 ਇਕਦਮ ਅਕਾਸ਼ ਵਿੱਚੋਂ ਇੱਕ ਆਵਾਜ਼ ਆਈ ਜਿਵੇਂ ਇੱਕ ਤੇਜ਼ ਹਵਾ ਦੇ ਵਗਣ ਦੀ ਵਰਗੀ ਹੁੰਦੀ ਹੈ ਅਤੇ ਸਾਰਾ ਘਰ ਭਰ ਗਿਆ ਜਿੱਥੇ ਉਹ ਬੈਠੇ ਸਨ। See the chapterਪਵਿੱਤਰ ਬਾਈਬਲ O.V. Bible (BSI)2 ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। See the chapterਪਵਿੱਤਰ ਬਾਈਬਲ (Revised Common Language North American Edition)2 ਅਚਾਨਕ ਅਕਾਸ਼ ਤੋਂ ਇੱਕ ਬਹੁਤ ਤੇਜ਼ ਹਨੇਰੀ ਵਰਗੀ ਆਵਾਜ਼ ਆਈ ਅਤੇ ਜਿਸ ਘਰ ਵਿੱਚ ਉਹ ਬੈਠੇ ਹੋਏ ਸਨ ਉਹ ਸਾਰਾ ਘਰ ਗੂੰਜ ਨਾਲ ਭਰ ਗਿਆ । See the chapterPunjabi Standard Bible2 ਅਚਾਨਕ ਅਕਾਸ਼ ਤੋਂ ਜ਼ੋਰਦਾਰ ਹਨੇਰੀ ਵਗਣ ਜਿਹੀ ਅਵਾਜ਼ ਹੋਈ ਅਤੇ ਇਸ ਨਾਲ ਉਹ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। See the chapterਪਵਿੱਤਰ ਬਾਈਬਲ2 ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ। See the chapter |