Online Bible

- Advertisements -




ਰਸੂਲਾਂ 2:3 - ਪੰਜਾਬੀ ਮੌਜੂਦਾ ਤਰਜਮਾ

3 ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਇਹ ਅੱਗ ਦੀਆਂ ਜੀਭਾਂ ਇੱਕ-ਦੂਜੇ ਤੋਂ ਵੱਖ ਹੋ ਗਈਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਨਿਹਚਾਵਾਨ ਦੇ ਸਿਰ ਤੇ ਆ ਗਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਫਿਰ ਉਹਨਾਂ ਨੂੰ ਅੱਗ ਵਰਗੀਆਂ ਜੀਭਾਂ ਵੱਖਰੀਆਂ ਹੁੰਦੀਆਂ ਦਿਖਾਈ ਦਿੱਤੀਆਂ ਜਿਹੜੀਆਂ ਉਹਨਾਂ ਵਿੱਚੋਂ ਹਰ ਇੱਕ ਉੱਤੇ ਆ ਠਹਿਰੀਆਂ ।

See the chapter Copy

Punjabi Standard Bible

3 ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਆ ਠਹਿਰੀਆਂ।

See the chapter Copy

ਪਵਿੱਤਰ ਬਾਈਬਲ

3 ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।

See the chapter Copy




ਰਸੂਲਾਂ 2:3

Follow us:

Advertisements


Advertisements