Online Bible

- Advertisements -




ਰਸੂਲਾਂ 2:4 - ਪੰਜਾਬੀ ਮੌਜੂਦਾ ਤਰਜਮਾ

4 ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾਵਾਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੇ ਯੋਗ ਬਣਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਣਜਾਣ ਭਾਸ਼ਾਵਾਂ ਬੋਲਣ ਲੱਗ ਪਏ, ਜਿਵੇਂ ਪਵਿੱਤਰ ਆਤਮਾ ਨੇ ਉਹਨਾਂ ਨੂੰ ਬੋਲਣ ਦੀ ਯੋਗਤਾ ਦਿੱਤੀ ਸੀ ।

See the chapter Copy

Punjabi Standard Bible

4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸਮਰੱਥਾ ਦਿੱਤੀ, ਉਹ ਸਭ ਵੱਖ-ਵੱਖ ਭਾਸ਼ਾਵਾਂ ਬੋਲਣ ਲੱਗੇ।

See the chapter Copy

ਪਵਿੱਤਰ ਬਾਈਬਲ

4 ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।

See the chapter Copy




ਰਸੂਲਾਂ 2:4

Follow us:

Advertisements


Advertisements