ਰਸੂਲਾਂ 2:45 - ਪੰਜਾਬੀ ਮੌਜੂਦਾ ਤਰਜਮਾ45 ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)45 ਅਤੇ ਆਪਣੀ ਮਿਲਖ ਅਰ ਮਾਲ ਵੇਚ ਕੇ ਜਿਹੀ ਕਿਸੇ ਨੂੰ ਲੋੜ ਹੁੰਦੀ ਸੀ ਸਭਨਾਂ ਨੂੰ ਵੰਡ ਦਿੰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)45 ਉਹ ਆਪਣੀ ਜਾਇਦਾਦ ਅਤੇ ਜੋ ਕੁਝ ਉਹਨਾਂ ਕੋਲ ਹੁੰਦਾ ਸੀ, ਵੇਚ ਦਿੰਦੇ ਅਤੇ ਹਰ ਇੱਕ ਨੂੰ ਲੋੜ ਅਨੁਸਾਰ ਵੰਡ ਦਿੰਦੇ ਸਨ । See the chapterPunjabi Standard Bible45 ਉਹ ਆਪਣੀ ਸੰਪਤੀ ਅਤੇ ਸਮਾਨ ਵੇਚ ਕੇ ਹਰੇਕ ਨੂੰ ਜਿਹੀ ਕਿਸੇ ਦੀ ਜ਼ਰੂਰਤ ਹੁੰਦੀ ਸੀ, ਵੰਡ ਦਿੰਦੇ ਸਨ। See the chapterਪਵਿੱਤਰ ਬਾਈਬਲ45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ। See the chapter |