Online Bible

- Advertisements -




ਰਸੂਲਾਂ 28:2 - ਪੰਜਾਬੀ ਮੌਜੂਦਾ ਤਰਜਮਾ

2 ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਉੱਥੋਂ ਦੇ ਓਪਰੇ ਲੋਕਾਂ ਨੇ ਸਾਡੇ ਨਾਲ ਵੱਡਾ ਭਾਰਾ ਸਲੂਕ ਕੀਤਾ ਕਿ ਉਨ੍ਹਾਂ ਉਸ ਵੇਲੇ ਮੀਂਹ ਦੀ ਝੜੀ ਅਤੇ ਪਾਲੇ ਦੇ ਕਾਰਨ ਅੱਗ ਬਾਲ ਕੇ ਅਸਾਂ ਸਭਨਾਂ ਨੂੰ ਕੋਲ ਬੁਲਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਇੱਥੋਂ ਦੇ ਲੋਕਾਂ ਨੇ ਸਾਡੇ ਨਾਲ ਮਿੱਤਰਾਂ ਵਾਲਾ ਵਰਤਾਅ ਕੀਤਾ । ਉਹਨਾਂ ਨੇ ਅੱਗ ਬਾਲ੍ਹ ਕੇ ਸਾਡਾ ਸੁਆਗਤ ਕੀਤਾ ਕਿਉਂਕਿ ਮੀਂਹ ਪੈਣ ਲੱਗ ਪਿਆ ਸੀ ਅਤੇ ਠੰਡ ਵੀ ਵੱਧ ਗਈ ਸੀ ।

See the chapter Copy

Punjabi Standard Bible

2 ਉੱਥੋਂ ਦੇ ਲੋਕਾਂ ਨੇ ਸਾਡੇ ਪ੍ਰਤੀ ਬਹੁਤ ਦਇਆ ਵਿਖਾਈ ਅਤੇ ਅੱਗ ਬਾਲ ਕੇ ਸਾਡਾ ਸਭ ਦਾ ਸੁਆਗਤ ਕੀਤਾ, ਕਿਉਂਕਿ ਵਰਖਾ ਹੋਣ ਕਰਕੇ ਠੰਡ ਹੋ ਗਈ ਸੀ।

See the chapter Copy

ਪਵਿੱਤਰ ਬਾਈਬਲ

2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।

See the chapter Copy




ਰਸੂਲਾਂ 28:2

Follow us:

Advertisements


Advertisements