ਰਸੂਲਾਂ 28:9 - ਪੰਜਾਬੀ ਮੌਜੂਦਾ ਤਰਜਮਾ9 ਜਦੋਂ ਇਹ ਹੋਇਆ, ਤਾਂ ਜਿਹੜੇ ਉਸ ਟਾਪੂ ਉੱਤੇ ਰਹਿੰਦੇ ਬਾਕੀ ਦੇ ਲੋਕ ਜੋ ਬਿਮਾਰ ਸਨ ਆਏ ਅਤੇ ਚੰਗੇ ਕੀਤੇ ਗਏ। See the chapterਪਵਿੱਤਰ ਬਾਈਬਲ O.V. Bible (BSI)9 ਏਸ ਗੱਲੇ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ! See the chapterਪਵਿੱਤਰ ਬਾਈਬਲ (Revised Common Language North American Edition)9 ਜਦੋਂ ਇਹ ਹੋਇਆ ਤਦ ਟਾਪੂ ਦੇ ਦੂਜੇ ਰੋਗੀ ਵੀ ਆ ਕੇ ਚੰਗੇ ਹੋਣ ਲੱਗੇ । See the chapterPunjabi Standard Bible9 ਇਸ ਘਟਨਾ ਤੋਂ ਬਾਅਦ ਟਾਪੂ ਦੇ ਹੋਰ ਬਿਮਾਰ ਵੀ ਉਸ ਦੇ ਕੋਲ ਆ ਕੇ ਚੰਗੇ ਹੋਣ ਲੱਗੇ। See the chapterਪਵਿੱਤਰ ਬਾਈਬਲ9 ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ। See the chapter |