ਰਸੂਲਾਂ 3:10 - ਪੰਜਾਬੀ ਮੌਜੂਦਾ ਤਰਜਮਾ10 ਉਨ੍ਹਾਂ ਨੇ ਉਸਨੂੰ ਉਹੀ ਵਿਅਕਤੀ ਵਜੋਂ ਪਛਾਣਿਆ ਜੋ ਹੈਕਲ ਦੇ ਦਰਵਾਜ਼ੇ ਤੇ ਜੋ ਖੂਬਸੂਰਤ ਨਾਮ ਤੇ ਅਖਵਾਉਂਦਾ ਭੀਖ ਮੰਗਣ ਲਈ ਬੈਠਾ ਹੁੰਦਾ ਸੀ, ਅਤੇ ਉਸ ਨਾਲ ਜੋ ਵਾਪਰਿਆ ਵੇਖ ਕੇ ਉਹ ਸਭ ਹੈਰਾਨ ਅਤੇ ਅਚਰਜ਼ ਹੋ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਨੂੰ ਪਛਾਣ ਲਿਆ ਭਈ ਇਹ ਉਹੋ ਹੈ ਜਿਹੜਾ ਹੈਕਲ ਦੇ ਸੋਹਣੇ ਫਾਟਕ ਉੱਤੇ ਭਿੱਛਿਆ ਮੰਗਣ ਨੂੰ ਬਹਿੰਦਾ ਹੁੰਦਾ ਸੀ ਅਤੇ ਜੋ ਉਹ ਦੇ ਨਾਲ ਹੋਇਆ ਸੀ ਓਹ ਉਸ ਤੋਂ ਡਾਢੇ ਹੈਰਾਨ ਹੋਏ ਅਤੇ ਅਚਰਜ ਮੰਨਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ। See the chapterਪਵਿੱਤਰ ਬਾਈਬਲ (Revised Common Language North American Edition)10 ਪਛਾਣ ਲਿਆ ਕਿ ਇਹ ਉਹ ਹੀ ਮੰਗਤਾ ਹੈ ਜਿਹੜਾ ਹੈਕਲ ਦੇ ‘ਸੁੰਦਰ’ ਦਰਵਾਜ਼ੇ ਕੋਲ ਬੈਠਾ ਹੁੰਦਾ ਸੀ । ਉਸ ਦੇ ਨਾਲ ਹੋਏ ਚਮਤਕਾਰ ਨੂੰ ਦੇਖ ਕੇ ਲੋਕ ਹੈਰਾਨ ਅਤੇ ਹੱਕੇ-ਬੱਕੇ ਰਹਿ ਗਏ । See the chapterPunjabi Standard Bible10 ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੋ ਹੈ ਜਿਹੜਾ ਹੈਕਲ ਦੇ “ਸੁੰਦਰ ਫਾਟਕ” 'ਤੇ ਬੈਠਾ ਭੀਖ ਮੰਗਦਾ ਹੁੰਦਾ ਸੀ ਅਤੇ ਜੋ ਉਸ ਨਾਲ ਵਾਪਰਿਆ ਸੀ ਉਹ ਉਸ ਤੋਂ ਬਹੁਤ ਹੈਰਾਨ ਅਤੇ ਅਚਰਜ ਹੋਏ। See the chapter |