ਰਸੂਲਾਂ 3:6 - ਪੰਜਾਬੀ ਮੌਜੂਦਾ ਤਰਜਮਾ6 ਤਦ ਪਤਰਸ ਨੇ ਕਿਹਾ, “ਮੇਰੇ ਕੋਲ ਚਾਂਦੀ ਤੇ ਸੋਨਾ ਤਾਂ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ। ਨਾਸਰੀ ਯਿਸ਼ੂ ਮਸੀਹ ਦੇ ਨਾਮ ਵਿੱਚ, ਚੱਲ ਫਿਰ।” See the chapterਪਵਿੱਤਰ ਬਾਈਬਲ O.V. Bible (BSI)6 ਪਰ ਪਤਰਸ ਨੇ ਆਖਿਆ, ਸੋਨਾ ਚਾਂਦੀ ਤਾਂ ਮੇਰੇ ਕੋਲ ਨਹੀਂ ਪਰ ਜੋ ਮੇਰੇ ਕੋਲ ਹੈ ਸੋ ਤੈਨੂੰ ਦਿੰਦਾ ਹੈ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ! See the chapterਪਵਿੱਤਰ ਬਾਈਬਲ (Revised Common Language North American Edition)6 ਪਤਰਸ ਨੇ ਉਸ ਨੂੰ ਕਿਹਾ, “ਚਾਂਦੀ ਜਾਂ ਸੋਨਾ ਤਾਂ ਮੇਰੇ ਕੋਲ ਹੈ ਨਹੀਂ ਪਰ ਜੋ ਕੁਝ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ । ਨਾਸਰਤ ਨਿਵਾਸੀ ਯਿਸੂ ਮਸੀਹ ਦੇ ਨਾਮ ਵਿੱਚ ਚੱਲ ਫਿਰ !” See the chapterPunjabi Standard Bible6 ਪਰ ਪਤਰਸ ਨੇ ਕਿਹਾ, “ਸੋਨਾ ਅਤੇ ਚਾਂਦੀ ਤਾਂ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਉਹ ਮੈਂ ਤੈਨੂੰ ਦਿੰਦਾ ਹਾਂ; ਯਿਸੂ ਮਸੀਹ ਨਾਸਰੀ ਦੇ ਨਾਮ ਵਿੱਚ ਉੱਠ ਅਤੇ ਚੱਲ-ਫਿਰ!” See the chapterਪਵਿੱਤਰ ਬਾਈਬਲ6 ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।” See the chapter |