Online Bible

- Advertisements -




ਰਸੂਲਾਂ 3:9 - ਪੰਜਾਬੀ ਮੌਜੂਦਾ ਤਰਜਮਾ

9 ਜਦੋਂ ਸਾਰੇ ਲੋਕਾਂ ਨੇ ਉਸਨੂੰ ਤੁਰਦੇ ਅਤੇ ਪਰਮੇਸ਼ਵਰ ਦੀ ਮਹਿਮਾ ਕਰਦਿਆਂ ਵੇਖਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

9 ਸਭਨਾਂ ਲੋਕਾਂ ਨੇ ਉਹ ਨੂੰ ਤਰੁਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਵੇਖਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਸਾਰੇ ਲੋਕਾਂ ਨੇ ਉਸ ਨੂੰ ਚੱਲਦੇ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਦੇਖ ਕੇ

See the chapter Copy

Punjabi Standard Bible

9 ਸਭ ਲੋਕਾਂ ਨੇ ਉਸ ਨੂੰ ਚੱਲਦਾ ਅਤੇ ਪਰਮੇਸ਼ਰ ਦੀ ਉਸਤਤ ਕਰਦਾ ਵੇਖਿਆ

See the chapter Copy

ਪਵਿੱਤਰ ਬਾਈਬਲ

9-10 ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ਉਸ ਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲ ਕੇ ਮੰਦਰ ਵੱਲ ਆਉਂਦੇ ਪਰਮੇਸ਼ੁਰ ਦੀ ਉਸਤਤਿ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ?

See the chapter Copy




ਰਸੂਲਾਂ 3:9

Follow us:

Advertisements


Advertisements