ਰਸੂਲਾਂ 4:14 - ਪੰਜਾਬੀ ਮੌਜੂਦਾ ਤਰਜਮਾ14 ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਹੋਇਆ ਵੇਖ ਕੇ, ਉੱਥੇ ਉਹ ਉਸ ਦੇ ਵਿਰੁੱਧ ਕੁਝ ਵੀ ਨਾ ਕਹਿ ਸਕੇ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਹ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਓਹਨਾਂ ਦੇ ਨਾਲ ਖੜਾ ਵੇਖ ਕੇ ਇਹ ਦੇ ਵਿਰੁੱਧ ਕੁਝ ਨਾ ਕਹਿ ਸੱਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ। See the chapterਪਵਿੱਤਰ ਬਾਈਬਲ (Revised Common Language North American Edition)14 ਪਰ ਉਸ ਚੰਗੇ ਹੋ ਗਏ ਆਦਮੀ ਨੂੰ ਦੋਨਾਂ ਚੇਲਿਆਂ ਦੇ ਨਾਲ ਖੜ੍ਹਾ ਦੇਖ ਕੇ, ਉਹ ਵਿਰੋਧ ਵਿੱਚ ਕੁਝ ਨਾ ਕਹਿ ਸਕੇ । See the chapterPunjabi Standard Bible14 ਫਿਰ ਉਹ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਵੇਖ ਕੇ ਉਸ ਦੇ ਵਿਰੁੱਧ ਕੁਝ ਨਾ ਕਹਿ ਸਕੇ। See the chapterਪਵਿੱਤਰ ਬਾਈਬਲ14 ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸੱਕੇ। ਉਹ ਉੱਥੇ ਰਸੂਲਾਂ ਦੇ ਨਾਲ ਖੜ੍ਹਾ ਸੀ। See the chapter |