ਰਸੂਲਾਂ 4:2 - ਪੰਜਾਬੀ ਮੌਜੂਦਾ ਤਰਜਮਾ2 ਉਹ ਬਹੁਤ ਪਰੇਸ਼ਾਨ ਹੋਏ ਕਿਉਂਕਿ ਰਸੂਲ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ, ਯਿਸ਼ੂ ਵਿੱਚ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਉਹ ਇਸ ਗੱਲ ਤੋਂ ਚਿੜ ਗਏ ਭਈ ਓਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੋਇਆਂ ਦੇ ਜੀ ਉੱਠਣ ਦਾ ਉਪਦੇਸ਼ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)2 ਉਹ ਬਹੁਤ ਗੁੱਸੇ ਹੋਣ ਲੱਗੇ ਕਿਉਂਕਿ ਦੋਵੇਂ ਚੇਲੇ ਲੋਕਾਂ ਨੂੰ ਉਪਦੇਸ਼ ਦੇ ਰਹੇ ਸਨ ਅਤੇ ਯਿਸੂ ਦੀ ਉਦਾਹਰਨ ਦੇ ਕੇ ਮੁਰਦਿਆਂ ਦੇ ਫਿਰ ਜੀਅ ਉੱਠਣ ਦੇ ਬਾਰੇ ਪ੍ਰਚਾਰ ਕਰ ਰਹੇ ਸਨ । See the chapterPunjabi Standard Bible2 ਉਹ ਬਹੁਤ ਗੁੱਸੇ ਵਿੱਚ ਸਨ, ਕਿਉਂਕਿ ਇਹ ਲੋਕਾਂ ਨੂੰ ਸਿੱਖਿਆ ਦਿੰਦੇ ਅਤੇ ਯਿਸੂ ਦਾ ਉਦਾਹਰਣ ਦੇ ਕੇ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ। See the chapterਪਵਿੱਤਰ ਬਾਈਬਲ2 ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਜਿਵਾਲੇਗਾ। See the chapter |