ਰਸੂਲਾਂ 4:22 - ਪੰਜਾਬੀ ਮੌਜੂਦਾ ਤਰਜਮਾ22 ਕਿਉਂ ਜੋ ਉਹ ਮਨੁੱਖ ਜਿਸ ਦੇ ਜੀਵਨ ਵਿੱਚ ਚੰਗਾਈ ਦਾ ਚਮਤਕਾਰ ਹੋਈਆਂ ਸੀ ਉਹ ਚਾਲ੍ਹੀ ਸਾਲ ਤੋਂ ਜ਼ਿਆਦਾ ਉਮਰ ਦਾ ਸੀ। See the chapterਪਵਿੱਤਰ ਬਾਈਬਲ O.V. Bible (BSI)22 ਕਿਉਂ ਜੋ ਉਹ ਮਨੁੱਖ ਜਿਹ ਦੇ ਉੱਤੇ ਇਹ ਚੰਗਾ ਹੋਣ ਦਾ ਨਿਸ਼ਾਨ ਕੀਤਾ ਗਿਆ ਚਾਹਲੀਆਂ ਵਰਿਹਾਂ ਤੋਂ ਉੱਤੇ ਦਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ। See the chapterਪਵਿੱਤਰ ਬਾਈਬਲ (Revised Common Language North American Edition)22 ਉਹ ਆਦਮੀ ਜਿਹੜਾ ਇਸ ਚਮਤਕਾਰ ਦੇ ਰਾਹੀਂ ਚੰਗਾ ਹੋਇਆ ਸੀ, ਉਸ ਦੀ ਉਮਰ ਚਾਲੀ ਸਾਲ ਤੋਂ ਵੱਧ ਸੀ । See the chapterPunjabi Standard Bible22 ਕਿਉਂਕਿ ਜਿਸ ਮਨੁੱਖ ਉੱਤੇ ਇਹ ਚੰਗਾਈ ਦਾ ਚਿੰਨ੍ਹ ਵਿਖਾਇਆ ਗਿਆ ਸੀ ਉਹ ਚਾਲ੍ਹੀਆਂ ਸਾਲਾਂ ਤੋਂ ਉੱਤੇ ਦਾ ਸੀ। See the chapter |