ਰਸੂਲਾਂ 4:33 - ਪੰਜਾਬੀ ਮੌਜੂਦਾ ਤਰਜਮਾ33 ਵੱਡੀ ਸ਼ਕਤੀ ਨਾਲ ਰਸੂਲ ਪ੍ਰਭੂ ਯਿਸ਼ੂ ਦੇ ਪੁਨਰ-ਉਥਾਨ ਦੀ ਗਵਾਹੀ ਦਿੰਦੇ ਰਹੇ। ਅਤੇ ਉਨ੍ਹਾਂ ਸਾਰਿਆਂ ਵਿੱਚ ਪਰਮੇਸ਼ਵਰ ਦੀ ਕਿਰਪਾ ਬੜੀ ਸ਼ਕਤੀਸ਼ਾਲੀ ਨਾਲ ਕੰਮ ਕਰਦੀ ਸੀ See the chapterਪਵਿੱਤਰ ਬਾਈਬਲ O.V. Bible (BSI)33 ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੁ ਯਿਸੂ ਦੇ ਜੀ ਉੱਠਣ ਦੀ ਸਾਖੀ ਦਿੰਦੇ ਸਨ ਅਰ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ। See the chapterਪਵਿੱਤਰ ਬਾਈਬਲ (Revised Common Language North American Edition)33 ਰਸੂਲ ਬੜੀ ਸਮਰੱਥਾ ਨਾਲ ਪ੍ਰਭੂ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀਅ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਪਰਮੇਸ਼ਰ ਦੀ ਮਹਾਨ ਕਿਰਪਾ ਉਹਨਾਂ ਸਾਰਿਆਂ ਦੇ ਉੱਤੇ ਸੀ । See the chapterPunjabi Standard Bible33 ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ। ਉਨ੍ਹਾਂ ਸਭਨਾਂ ਦੇ ਉੱਤੇ ਵੱਡੀ ਕਿਰਪਾ ਸੀ। See the chapterਪਵਿੱਤਰ ਬਾਈਬਲ33 ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪਰਮੇਸ਼ੁਰ ਦੀ ਵੱਡੀ ਅਸੀਸ ਸੀ। See the chapter |