ਰਸੂਲਾਂ 4:4 - ਪੰਜਾਬੀ ਮੌਜੂਦਾ ਤਰਜਮਾ4 ਪਰ ਬਹੁਤ ਸਾਰੇ ਲੋਕਾਂ ਜਿਨ੍ਹਾਂ ਨੇ ਬਚਨ ਨੂੰ ਸੁਣ ਕੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ; ਤਾਂ ਇਸ ਕਰਕੇ ਵਿਸ਼ਵਾਸ ਕਰਨ ਵਾਲੇ ਮਰਦਾਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ। See the chapterਪਵਿੱਤਰ ਬਾਈਬਲ O.V. Bible (BSI)4 ਪਰ ਉਨ੍ਹਾਂ ਵਿੱਚੋਂ ਜਿਨ੍ਹਾਂ ਬਚਨ ਸੁਣਿਆ ਸੀ ਬਹੁਤਿਆਂ ਨੇ ਨਿਹਚਾ ਕੀਤੀ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਪੰਜਕੁ ਹਜ਼ਾਰ ਹੋ ਗਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ। See the chapterਪਵਿੱਤਰ ਬਾਈਬਲ (Revised Common Language North American Edition)4 ਪਰ ਬਹੁਤ ਸਾਰੇ ਵਚਨ ਸੁਣਨ ਵਾਲਿਆਂ ਨੇ ਵਿਸ਼ਵਾਸ ਕੀਤਾ ਅਤੇ ਉਹਨਾਂ ਮਨੁੱਖਾਂ ਦੀ ਗਿਣਤੀ ਕੋਈ ਪੰਜ ਹਜ਼ਾਰ ਤੱਕ ਹੋ ਗਈ । See the chapterPunjabi Standard Bible4 ਪਰ ਵਚਨ ਸੁਣਨ ਵਾਲਿਆਂ ਵਿੱਚੋਂ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਆਦਮੀਆਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ। See the chapterਪਵਿੱਤਰ ਬਾਈਬਲ4 ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ। See the chapter |