Online Bible

- Advertisements -




ਰਸੂਲਾਂ 4:5 - ਪੰਜਾਬੀ ਮੌਜੂਦਾ ਤਰਜਮਾ

5 ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਦੂਜੇ ਦਿਨ ਇਉਂ ਹੋਇਆ ਕਿ ਉਨ੍ਹਾਂ ਨੇ ਸਰਦਾਰ ਅਤੇ ਬਜ਼ੁਰਗ ਅਤੇ ਗ੍ਰੰਥੀ ਯਰੂਸ਼ਲਮ ਵਿੱਚ ਇੱਕਠੇ ਹੋਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਅਗਲੇ ਦਿਨ ਉਹਨਾਂ ਦੇ ਅਧਿਕਾਰੀ, ਬਜ਼ੁਰਗ ਆਗੂ ਅਤੇ ਵਿਵਸਥਾ ਦੇ ਸਿੱਖਿਅਕ ਯਰੂਸ਼ਲਮ ਵਿੱਚ ਇਕੱਠੇ ਹੋਏ ।

See the chapter Copy

Punjabi Standard Bible

5 ਫਿਰ ਇਸ ਤਰ੍ਹਾਂ ਹੋਇਆ ਕਿ ਅਗਲੇ ਦਿਨ ਉਨ੍ਹਾਂ ਦੇ ਪ੍ਰਧਾਨ, ਬਜ਼ੁਰਗ ਅਤੇ ਸ਼ਾਸਤਰੀ ਯਰੂਸ਼ਲਮ ਵਿੱਚ ਇਕੱਠੇ ਹੋਏ

See the chapter Copy

ਪਵਿੱਤਰ ਬਾਈਬਲ

5 ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।

See the chapter Copy




ਰਸੂਲਾਂ 4:5

Follow us:

Advertisements


Advertisements