Online Bible

- Advertisements -




ਰਸੂਲਾਂ 5:2 - ਪੰਜਾਬੀ ਮੌਜੂਦਾ ਤਰਜਮਾ

2 ਆਪਣੀ ਪਤਨੀ ਦੀ ਪੂਰੀ ਜਾਣਕਾਰੀ ਨਾਲ ਉਸਨੇ ਪੈਸੇ ਦਾ ਕੁਝ ਹਿੱਸਾ ਆਪਣੇ ਲਈ ਰੱਖ ਲਿਆ, ਪਰ ਬਾਕੀ ਬਚਿਆ ਪੈਸਾ ਰਸੂਲਾਂ ਨੂੰ ਦੇ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਰੱਖ ਛੱਡਿਆ ਜੋ ਉਹ ਦੀ ਤੀਵੀਂ ਵੀ ਜਾਣਦੀ ਸੀ ਅਰ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਉਸ ਨੇ ਆਪਣੀ ਪਤਨੀ ਦੀ ਸਲਾਹ ਨਾਲ ਧਨ ਵਿੱਚੋਂ ਕੁਝ ਹਿੱਸਾ ਆਪਣੇ ਲਈ ਰੱਖ ਲਿਆ ਅਤੇ ਕੁਝ ਹਿੱਸਾ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ ।

See the chapter Copy

Punjabi Standard Bible

2 ਅਤੇ ਮੁੱਲ ਵਿੱਚੋਂ ਕੁਝ ਰੱਖ ਲਿਆ ਜਿਸ ਬਾਰੇ ਉਸ ਦੀ ਪਤਨੀ ਵੀ ਜਾਣਦੀ ਸੀ ਅਤੇ ਬਾਕੀ ਹਿੱਸਾ ਲਿਆ ਕੇ ਰਸੂਲਾਂ ਦੇ ਚਰਨਾਂ 'ਤੇ ਰੱਖ ਦਿੱਤਾ।

See the chapter Copy

ਪਵਿੱਤਰ ਬਾਈਬਲ

2 ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।

See the chapter Copy




ਰਸੂਲਾਂ 5:2

Follow us:

Advertisements


Advertisements