ਰਸੂਲਾਂ 5:5 - ਪੰਜਾਬੀ ਮੌਜੂਦਾ ਤਰਜਮਾ5 ਜਦੋਂ ਹਨਾਨਿਯਾਹ ਨੇ ਇਹ ਗੱਲਾਂ ਸੁਣਿਆ, ਤਾਂ ਉਹ ਡਿੱਗ ਪਿਆ ਅਤੇ ਮਰ ਗਿਆ। ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ। See the chapterਪਵਿੱਤਰ ਬਾਈਬਲ O.V. Bible (BSI)5 ਹਨਾਨਿਯਾ ਏਹ ਗੱਲਾਂ ਸੁਣਦਿਆਂ ਸਾਰ ਡਿੱਗ ਪਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਸੁਣਿਆ ਉਨ੍ਹਾਂ ਸਭਨਾਂ ਨੂੰ ਵੱਡਾ ਡਰ ਲੱਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ। See the chapterਪਵਿੱਤਰ ਬਾਈਬਲ (Revised Common Language North American Edition)5 ਇਹ ਸੁਣਦੇ ਸਾਰ ਹੀ ਹਨਾਨਿਯਾ ਡਿੱਗ ਪਿਆ ਅਤੇ ਉਹ ਮਰ ਗਿਆ । ਸਾਰੇ ਸੁਣਨ ਵਾਲੇ ਬਹੁਤ ਡਰ ਗਏ । See the chapterPunjabi Standard Bible5 ਇਹ ਗੱਲਾਂ ਸੁਣਦੇ ਹੀ ਹਨਾਨਿਯਾ ਡਿੱਗ ਪਿਆ ਅਤੇ ਮਰ ਗਿਆ ਅਤੇ ਸਭ ਸੁਣਨ ਵਾਲਿਆਂ ਉੱਤੇ ਵੱਡਾ ਭੈ ਛਾ ਗਿਆ। See the chapterਪਵਿੱਤਰ ਬਾਈਬਲ5-6 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ। See the chapter |