ਰਸੂਲਾਂ 5:6 - ਪੰਜਾਬੀ ਮੌਜੂਦਾ ਤਰਜਮਾ6 ਅਤੇ ਕੁਝ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ, ਅਤੇ ਬਾਹਰ ਲੈ ਜਾ ਕੇ ਦਫਨਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜੁਆਨਾਂ ਨੇ ਉੱਠ ਕੇ ਉਹ ਨੂੰ ਕਫ਼ਨਾਇਆ ਅਰ ਬਾਹਰ ਲੈ ਜਾ ਕੇ ਦੱਬ ਦਿੱਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)6 ਕੁਝ ਨੌਜਵਾਨਾਂ ਨੇ ਉੱਠ ਕੇ ਉਸ ਦੀ ਲਾਸ਼ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਹਰ ਲੈ ਜਾ ਕੇ ਉਸ ਨੂੰ ਦਫ਼ਨਾ ਦਿੱਤਾ । See the chapterPunjabi Standard Bible6 ਤਦ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਵਿੱਚ ਲਪੇਟਿਆ ਅਤੇ ਬਾਹਰ ਲਿਜਾ ਕੇ ਦਫ਼ਨਾ ਦਿੱਤਾ। See the chapter |