ਰਸੂਲਾਂ 5:9 - ਪੰਜਾਬੀ ਮੌਜੂਦਾ ਤਰਜਮਾ9 ਪਤਰਸ ਨੇ ਉਸਨੂੰ ਕਿਹਾ, “ਤੁਸੀਂ ਪ੍ਰਭੂ ਦੇ ਆਤਮਾ ਦੀ ਪਰਖ ਕਰਨ ਦੀ ਯੋਜਨਾ ਕਿਵੇਂ ਬਣਾ ਸਕਦੇ ਹੋ? ਸੁਣ! ਤੇਰੇ ਪਤੀ ਦੇ ਦਫ਼ਨਾਉਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ, ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ।” See the chapterਪਵਿੱਤਰ ਬਾਈਬਲ O.V. Bible (BSI)9 ਤਦ ਪਤਰਸ ਨੇ ਉਹ ਨੂੰ ਕਿਹਾ ਕਿ ਕਿਉਂ ਤੁਸਾਂ ਪ੍ਰਭੁ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਭਰਤ ਦੇ ਦੱਬਣ ਵਾਲਿਆਂ ਦੇ ਪੈਰ ਦਰ ਉੱਤੇ ਹਨ ਅਤੇ ਓਹ ਤੈਨੂੰ ਬਾਹਰ ਲੈ ਜਾਣਗੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ! See the chapterਪਵਿੱਤਰ ਬਾਈਬਲ (Revised Common Language North American Edition)9 ਪਤਰਸ ਨੇ ਉਸ ਨੂੰ ਕਿਹਾ, “ਤੁਸੀਂ ਦੋਨਾਂ ਨੇ ਪ੍ਰਭੂ ਦੇ ਪਵਿੱਤਰ ਆਤਮਾ ਨੂੰ ਪਰਖਣ ਦਾ ਏਕਾ ਕਿਉਂ ਕੀਤਾ ? ਦੇਖ, ਤੇਰੇ ਪਤੀ ਨੂੰ ਦਫ਼ਨਾਉਣ ਵਾਲੇ ਬਾਹਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਲੈ ਜਾਣਗੇ ।” See the chapterPunjabi Standard Bible9 ਪਤਰਸ ਨੇ ਕਿਹਾ, “ਤੁਸੀਂ ਪ੍ਰਭੂ ਦੇ ਆਤਮਾ ਨੂੰ ਪਰਖਣ ਲਈ ਕਿਉਂ ਏਕਾ ਕੀਤਾ? ਵੇਖ, ਤੇਰੇ ਪਤੀ ਨੂੰ ਦਫ਼ਨਾਉਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ।” See the chapterਪਵਿੱਤਰ ਬਾਈਬਲ9 ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।” See the chapter |