ਕੁਲੁੱਸੈ 2:6 - ਪੰਜਾਬੀ ਮੌਜੂਦਾ ਤਰਜਮਾ6 ਇਸ ਲਈ, ਜਿਸ ਤਰ੍ਹਾਂ ਤੁਸੀਂ ਮਸੀਹ ਯਿਸ਼ੂ ਨੂੰ ਪ੍ਰਭੂ ਦੇ ਤੌਰ ਤੇ ਪ੍ਰਾਪਤ ਕੀਤਾ, ਉਸੇ ਤਰ੍ਹਾਂ ਆਪਣੀ ਜ਼ਿੰਦਗੀ ਉਸ ਵਿੱਚ ਜੀਉਂਦੇ ਰਹੋ, See the chapterਪਵਿੱਤਰ ਬਾਈਬਲ O.V. Bible (BSI)6 ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ। See the chapterਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਜਿਸ ਤਰ੍ਹਾਂ ਤੁਸੀਂ ਮਸੀਹ ਯਿਸੂ ਨੂੰ ਪ੍ਰਭੂ ਮੰਨ ਕੇ ਸਵੀਕਾਰ ਕੀਤਾ ਹੈ, ਹੁਣ ਉਹਨਾਂ ਵਿੱਚ ਜੀਵਨ ਵੀ ਬਤੀਤ ਕਰੋ । See the chapterPunjabi Standard Bible6 ਇਸ ਲਈ ਜਿਵੇਂ ਤੁਸੀਂ ਮਸੀਹ ਯਿਸੂ ਨੂੰ ਪ੍ਰਭੂ ਕਰਕੇ ਗ੍ਰਹਿਣ ਕੀਤਾ ਹੈ, ਉਸੇ ਤਰ੍ਹਾਂ ਉਸ ਵਿੱਚ ਚੱਲਦੇ ਰਹੋ See the chapterਪਵਿੱਤਰ ਬਾਈਬਲ6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। See the chapter |