Online Bible

- Advertisements -




ਕੁਲੁੱਸੈ 2:7 - ਪੰਜਾਬੀ ਮੌਜੂਦਾ ਤਰਜਮਾ

7 ਜੜ੍ਹੋਂ ਬਣੀ ਹੋਈ ਹੈ ਅਤੇ ਉਸ ਵਿੱਚ ਸਥਿਰ ਹੋਈ, ਨਿਹਚਾ ਵਿੱਚ ਮਜ਼ਬੂਤ ਹੋਈ ਜਿਵੇਂ ਤੁਸੀਂ ਸਿਖਾਇਆ ਗਿਆ ਹੈ, ਅਤੇ ਧੰਨਵਾਦ ਨਾਲ ਭਰਪੂਰ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਉਹਨਾਂ ਵਿੱਚ ਆਪਣੇ ਆਪ ਨੂੰ ਪੱਕਾ ਕਰੋ ਅਤੇ ਵੱਧਦੇ ਜਾਓ ਅਤੇ ਉਸ ਵਿਸ਼ਵਾਸ ਵਿੱਚ ਅਟੱਲ ਰਹੋ ਜਿਸ ਦੀ ਸਿੱਖਿਆ ਤੁਹਾਨੂੰ ਦਿੱਤੀ ਗਈ ਹੈ ਅਤੇ ਧੰਨਵਾਦ ਨਾਲ ਭਰਪੂਰ ਰਹੋ ।

See the chapter Copy

Punjabi Standard Bible

7 ਅਤੇ ਉਸੇ ਵਿੱਚ ਜੜ੍ਹ ਫੜ ਕੇ ਉੱਸਰਦੇ ਜਾਓ; ਜਿਵੇਂ ਤੁਹਾਨੂੰ ਸਿਖਾਇਆ ਗਿਆ, ਵਿਸ਼ਵਾਸ ਵਿੱਚ ਦ੍ਰਿੜ੍ਹ ਹੋ ਕੇ ਵਧੀਕ ਧੰਨਵਾਦ ਕਰਦੇ ਰਹੋ।

See the chapter Copy

ਪਵਿੱਤਰ ਬਾਈਬਲ

7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।

See the chapter Copy




ਕੁਲੁੱਸੈ 2:7

Follow us:

Advertisements


Advertisements