ਕੁਲੁੱਸੈ 3:6 - ਪੰਜਾਬੀ ਮੌਜੂਦਾ ਤਰਜਮਾ6 ਇਨ੍ਹਾਂ ਦੇ ਕਾਰਨ, ਪਰਮੇਸ਼ਵਰ ਦਾ ਕ੍ਰੋਧ ਆ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)6 ਕਿਉਂਕਿ ਇਹਨਾਂ ਦੇ ਕਾਰਨ ਹੀ ਪਰਮੇਸ਼ਰ ਦੀ ਸਜ਼ਾ ਉਹਨਾਂ ਨੂੰ ਨਾ ਮੰਨਣ ਵਾਲਿਆਂ ਦੇ ਉੱਤੇ ਆਉਂਦੀ ਹੈ । See the chapterPunjabi Standard Bible6 ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ। See the chapterਪਵਿੱਤਰ ਬਾਈਬਲ6 ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ। See the chapter |