ਕੁਲੁੱਸੈ 4:2 - ਪੰਜਾਬੀ ਮੌਜੂਦਾ ਤਰਜਮਾ2 ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਸੁਚੇਤ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ। See the chapterਪਵਿੱਤਰ ਬਾਈਬਲ (Revised Common Language North American Edition)2 ਲਗਾਤਾਰ ਪ੍ਰਾਰਥਨਾ ਕਰਦੇ ਰਹੋ, ਧੰਨਵਾਦ ਸਹਿਤ ਇਸ ਵਿੱਚ ਸੁਚੇਤ ਰਹੋ । See the chapterPunjabi Standard Bible2 ਪ੍ਰਾਰਥਨਾ ਵਿੱਚ ਲੱਗੇ ਰਹੋ; ਧੰਨਵਾਦ ਸਹਿਤ ਇਸ ਵਿੱਚ ਸਚੇਤ ਰਹੋ। See the chapterਪਵਿੱਤਰ ਬਾਈਬਲ2 ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ। See the chapter |