ਕੁਲੁੱਸੈ 4:4 - ਪੰਜਾਬੀ ਮੌਜੂਦਾ ਤਰਜਮਾ4 ਪ੍ਰਾਰਥਨਾ ਕਰੋ ਕਿ ਮੈਂ ਇਸ ਦਾ ਸਪੱਸ਼ਟ ਤੌਰ ਤੇ ਐਲਾਨ ਕਰ ਸਕਾਂ, ਜਿਵੇਂ ਕਿ ਮੈਨੂੰ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)4 ਭਈ ਜਿਵੇਂ ਮੈਨੂੰ ਵਰਨਣ ਕਰਨਾ ਜੋਗ ਹੈ ਤਿਹਾ ਹੀ ਉਸ ਨੂੰ ਪਰਗਟ ਕਰਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ। See the chapterਪਵਿੱਤਰ ਬਾਈਬਲ (Revised Common Language North American Edition)4 ਪ੍ਰਾਰਥਨਾ ਕਰੋ ਕਿ ਮੈਂ ਇਸ ਨੂੰ ਸਫ਼ਾਈ ਨਾਲ ਪੇਸ਼ ਕਰਾਂ ਜਿਸ ਤਰ੍ਹਾਂ ਮੈਨੂੰ ਕਰਨਾ ਚਾਹੀਦਾ ਹੈ । See the chapterPunjabi Standard Bible4 ਤਾਂਕਿ ਮੈਂ ਇਸ ਨੂੰ ਪਰਗਟ ਕਰ ਸਕਾਂ, ਜਿਵੇਂ ਕਿ ਮੇਰੇ ਲਈ ਦੱਸਣਾ ਜ਼ਰੂਰੀ ਹੈ। See the chapterਪਵਿੱਤਰ ਬਾਈਬਲ4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ। See the chapter |