Online Bible

- Advertisements -




ਕੁਲੁੱਸੈ 4:9 - ਪੰਜਾਬੀ ਮੌਜੂਦਾ ਤਰਜਮਾ

9 ਉਹ ਸਾਡੇ ਵਫ਼ਾਦਾਰ ਅਤੇ ਪਿਆਰੇ ਭਰਾ ਓਨੇਸਿਮੁਸ ਨਾਲ ਆ ਰਿਹਾ ਹੈ, ਜੋ ਤੁਹਾਡੇ ਵਿੱਚੋਂ ਇੱਕ ਹੈ। ਉਹ ਤੁਹਾਨੂੰ ਉਹ ਸਭ ਕੁਝ ਦੱਸਣਗੇ ਜੋ ਇੱਥੇ ਹੋ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਘੱਲਿਆ ਜਿਹੜਾ ਮਾਤਬਰ ਅਤੇ ਪਿਆਰਾ ਭਾਈ ਅਰ ਤੁਹਾਡੇ ਹੀ ਵਿੱਚੋਂ ਹੈ। ਓਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਉਸ ਦੇ ਨਾਲ ਉਨੇਸਿਮੁਸ ਵੀ ਆ ਰਿਹਾ ਹੈ ਜਿਹੜਾ ਕਿ ਸਾਡਾ ਵਿਸ਼ਵਾਸ ਯੋਗ ਅਤੇ ਪਿਆਰਾ ਭਰਾ ਹੈ ਅਤੇ ਜਿਹੜਾ ਤੁਹਾਡੇ ਵਿੱਚੋਂ ਇੱਕ ਹੈ । ਉਹ ਦੋਵੇਂ ਤੁਹਾਨੂੰ ਇੱਥੋਂ ਦਾ ਸਾਰਾ ਹਾਲ ਦੱਸਣਗੇ ।

See the chapter Copy

Punjabi Standard Bible

9 ਉਸ ਦੇ ਨਾਲ ਵਿਸ਼ਵਾਸਯੋਗ ਅਤੇ ਪਿਆਰਾ ਭਾਈ ਉਨੇਸਿਮੁਸ ਵੀ ਹੈ ਜਿਹੜਾ ਤੁਹਾਡੇ ਵਿੱਚੋਂ ਹੀ ਹੈ। ਉਹ ਤੁਹਾਨੂੰ ਇੱਥੋਂ ਦੀਆਂ ਸਭ ਗੱਲਾਂ ਦੱਸਣਗੇ।

See the chapter Copy

ਪਵਿੱਤਰ ਬਾਈਬਲ

9 ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।

See the chapter Copy




ਕੁਲੁੱਸੈ 4:9

Follow us:

Advertisements


Advertisements