ਅਫ਼ਸੁਸ 1:12 - ਪੰਜਾਬੀ ਮੌਜੂਦਾ ਤਰਜਮਾ12 ਇਸ ਲਈ ਕਿ ਅਸੀਂ ਜਿਨਾਂ ਨੇ ਮਸੀਹ ਵਿੱਚ ਸਭ ਤੋਂ ਪਹਿਲਾਂ ਉਮੀਦ ਰੱਖੀ, ਉਸਦੀ ਮਹਿਮਾ ਦੀ ਉਸਤਤ ਹਾਂ। See the chapterਪਵਿੱਤਰ ਬਾਈਬਲ O.V. Bible (BSI)12 ਭਈ ਅਸੀਂ ਜਿਨ੍ਹਾਂ ਪਹਿਲਾਂ ਮਸੀਹ ਉੱਤੇ ਆਸ ਕੀਤੀ ਸੀ ਉਹ ਦੀ ਮਹਿਮਾ ਦੀ ਉਸਤਤ ਹੋਈਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! See the chapterਪਵਿੱਤਰ ਬਾਈਬਲ (Revised Common Language North American Edition)12 ਤਾਂ ਜੋ ਅਸੀਂ ਜਿਹਨਾਂ ਨੇ ਪਹਿਲਾਂ ਮਸੀਹ ਉੱਤੇ ਆਪਣੀ ਆਸ ਰੱਖੀ ਹੋਈ ਸੀ, ਉਹਨਾਂ ਦੀ ਮਹਿਮਾ ਅਤੇ ਵਡਿਆਈ ਦਾ ਕਾਰਨ ਬਣੀਏ । See the chapterPunjabi Standard Bible12 ਤਾਂਕਿ ਅਸੀਂ ਜਿਨ੍ਹਾਂ ਨੇ ਪਹਿਲਾਂ ਤੋਂ ਮਸੀਹ ਉੱਤੇ ਆਸ ਰੱਖੀ ਉਸ ਦੀ ਮਹਿਮਾ ਦੀ ਉਸਤਤ ਦਾ ਕਾਰਨ ਹੋਈਏ। See the chapterਪਵਿੱਤਰ ਬਾਈਬਲ12 ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ। See the chapter |