Online Bible

- Advertisements -




ਅਫ਼ਸੁਸ 2:2 - ਪੰਜਾਬੀ ਮੌਜੂਦਾ ਤਰਜਮਾ

2 ਉਸੇ ਸਮੇਂ ਤੁਸੀਂ ਇਸ ਸੰਸਾਰ ਦੇ ਤਰੀਕਿਆਂ ਨਾਲ ਚੱਲਦੇ ਸੀ ਅਤੇ ਸ਼ੈਤਾਨ ਦੇ ਅਧਿਕਾਰੀ ਸੀ। ਉਹ ਆਤਮਾ ਜੋ ਹੁਣ ਅਣ-ਆਗਿਆਕਾਰ ਲੋਕਾਂ ਵਿੱਚ ਕੰਮ ਕਰ ਰਹੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਉਸ ਸਮੇਂ ਤੁਸੀਂ ਇਸ ਸੰਸਾਰ ਦੇ ਬੁਰੇ ਰਾਹਾਂ ਉੱਤੇ ਚੱਲਦੇ ਸੀ ਅਤੇ ਉਸ ਆਤਮਾ ਦੇ ਅਧੀਨ ਸੀ ਜਿਹੜੀ ਅਕਾਸ਼ੀ ਸ਼ਕਤੀਆਂ ਦੀ ਅਧਿਕਾਰੀ ਹੈ । ਇਹ ਆਤਮਾ ਇਸ ਸਮੇਂ ਉਹਨਾਂ ਲੋਕਾਂ ਦੇ ਵਿੱਚ ਕੰਮ ਕਰਦੀ ਹੈ ਜਿਹੜੇ ਪਰਮੇਸ਼ਰ ਦੇ ਹੁਕਮ ਨਹੀਂ ਮੰਨਦੇ ।

See the chapter Copy

Punjabi Standard Bible

2 ਜਿਨ੍ਹਾਂ ਵਿੱਚ ਤੁਸੀਂ ਪਹਿਲਾਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਹਵਾਈ ਇਖ਼ਤਿਆਰ ਦੇ ਪ੍ਰਧਾਨ ਅਰਥਾਤ ਉਸ ਆਤਮਾ ਦੇ ਅਨੁਸਾਰ ਚੱਲਦੇ ਸੀ ਜਿਹੜੀ ਹੁਣ ਆਗਿਆ ਨਾ ਮੰਨਣ ਵਾਲਿਆਂ ਵਿੱਚ ਕੰਮ ਕਰਦੀ ਹੈ।

See the chapter Copy

ਪਵਿੱਤਰ ਬਾਈਬਲ

2 ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ।

See the chapter Copy




ਅਫ਼ਸੁਸ 2:2

Follow us:

Advertisements


Advertisements