ਅਫ਼ਸੁਸ 2:4 - ਪੰਜਾਬੀ ਮੌਜੂਦਾ ਤਰਜਮਾ4 ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ See the chapterਪਵਿੱਤਰ ਬਾਈਬਲ O.V. Bible (BSI)4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! See the chapterਪਵਿੱਤਰ ਬਾਈਬਲ (Revised Common Language North American Edition)4 ਪਰ ਪਰਮੇਸ਼ਰ ਦੀ ਦਇਆ ਕਿੰਨੀ ਵੱਡੀ ਹੈ ਅਤੇ ਉਹਨਾਂ ਦਾ ਪਿਆਰ ਕਿੰਨਾ ਮਹਾਨ ਹੈ । See the chapterPunjabi Standard Bible4 ਪਰ ਪਰਮੇਸ਼ਰ ਨੇ ਜਿਹੜਾ ਦਇਆ ਦਾ ਧਨੀ ਹੈ, ਆਪਣੇ ਉਸ ਮਹਾਨ ਪ੍ਰੇਮ ਦੇ ਕਾਰਨ ਜਿਸ ਨਾਲ ਉਸ ਨੇ ਸਾਨੂੰ ਪ੍ਰੇਮ ਕੀਤਾ, See the chapterਪਵਿੱਤਰ ਬਾਈਬਲ4 ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ। See the chapter |