ਅਫ਼ਸੁਸ 2:5 - ਪੰਜਾਬੀ ਮੌਜੂਦਾ ਤਰਜਮਾ5 ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ। See the chapterਪਵਿੱਤਰ ਬਾਈਬਲ O.V. Bible (BSI)5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ) See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ! See the chapterਪਵਿੱਤਰ ਬਾਈਬਲ (Revised Common Language North American Edition)5 ਅਸੀਂ ਤਾਂ ਆਪਣੇ ਅਪਰਾਧਾਂ ਦੇ ਕਾਰਨ ਆਤਮਿਕ ਤੌਰ ਤੇ ਮਰ ਚੁੱਕੇ ਸੀ ਪਰ ਉਹਨਾਂ ਨੇ ਸਾਨੂੰ ਮਸੀਹ ਦੇ ਨਾਲ ਜਿਊਂਦਾ ਕਰ ਦਿੱਤਾ ਹੈ । ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਦੁਆਰਾ ਮੁਕਤ ਕੀਤੇ ਗਏ ਹੋ । See the chapterPunjabi Standard Bible5 ਸਾਨੂੰ ਮਸੀਹ ਦੇ ਨਾਲ ਜਿਵਾਇਆ ਜਦੋਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ; ਤੁਸੀਂ ਕਿਰਪਾ ਦੁਆਰਾ ਹੀ ਬਚਾਏ ਗਏ ਹੋ। See the chapterਪਵਿੱਤਰ ਬਾਈਬਲ5 ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ। See the chapter |