ਅਫ਼ਸੁਸ 3:10 - ਪੰਜਾਬੀ ਮੌਜੂਦਾ ਤਰਜਮਾ10 ਤਾਂ ਜੋ ਪਰਮੇਸ਼ਵਰ ਦੇ ਕਈ ਪ੍ਰਕਾਰ ਦਾ ਗਿਆਨ ਹੁਣ ਕਲੀਸਿਆ ਦੁਆਰਾ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪ੍ਰਗਟ ਕੀਤਾ ਜਾ ਸਕੇ, See the chapterਪਵਿੱਤਰ ਬਾਈਬਲ O.V. Bible (BSI)10 ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ! See the chapterਪਵਿੱਤਰ ਬਾਈਬਲ (Revised Common Language North American Edition)10 ਤਾਂ ਜੋ ਇਸ ਯੁੱਗ ਵਿੱਚ ਕਲੀਸੀਯਾ ਦੇ ਦੁਆਰਾ ਪਰਮੇਸ਼ਰ ਦੀ ਬਹੁਗੁਣੀ ਬੁੱਧ, ਅਕਾਸ਼ੀ ਹਕੂਮਤਾਂ ਅਤੇ ਅਧਿਕਾਰੀਆਂ ਉੱਤੇ ਪ੍ਰਗਟ ਹੋਵੇ । See the chapterPunjabi Standard Bible10 ਤਾਂਕਿ ਹੁਣ ਕਲੀਸਿਯਾ ਦੇ ਦੁਆਰਾ ਪਰਮੇਸ਼ਰ ਦੇ ਵੱਖ-ਵੱਖ ਤਰ੍ਹਾਂ ਦੇ ਗਿਆਨ ਨੂੰ ਉਨ੍ਹਾਂ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਗਟ ਕੀਤਾ ਜਾਵੇ ਜਿਹੜੇ ਅਕਾਸ਼ਾਂ ਵਿੱਚ ਹਨ। See the chapterਪਵਿੱਤਰ ਬਾਈਬਲ10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ। See the chapter |