ਅਫ਼ਸੁਸ 3:2 - ਪੰਜਾਬੀ ਮੌਜੂਦਾ ਤਰਜਮਾ2 ਯਕੀਨਨ ਤੁਸੀਂ ਪਰਮੇਸ਼ਵਰ ਦੀ ਕਿਰਪਾ ਦੇ ਪ੍ਰਬੰਧ ਬਾਰੇ ਸੁਣਿਆ ਹੋਵੇਗਾ ਜੋ ਤੁਹਾਡੇ ਲਈ ਮੈਨੂੰ ਦਿੱਤੀ ਗਈ ਸੀ, See the chapterਪਵਿੱਤਰ ਬਾਈਬਲ O.V. Bible (BSI)2 ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ! See the chapterਪਵਿੱਤਰ ਬਾਈਬਲ (Revised Common Language North American Edition)2 ਤੁਸੀਂ ਜ਼ਰੂਰ ਸੁਣ ਚੁੱਕੇ ਹੋ ਕਿ ਪਰਮੇਸ਼ਰ ਨੇ ਆਪਣੀ ਕਿਰਪਾ ਨਾਲ ਮੈਨੂੰ ਇਹ ਜ਼ਿੰਮੇਵਾਰੀ ਤੁਹਾਡੇ ਭਲੇ ਲਈ ਸੌਂਪੀ ਹੈ । See the chapterPunjabi Standard Bible2 ਪਰ ਤਦ, ਜੇ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਉਸ ਪ੍ਰਬੰਧ ਬਾਰੇ ਸੁਣਿਆ ਹੈ ਜੋ ਮੈਨੂੰ ਤੁਹਾਡੇ ਨਮਿੱਤ ਸੌਂਪਿਆ ਗਿਆ See the chapterਪਵਿੱਤਰ ਬਾਈਬਲ2 ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ। See the chapter |