ਅਫ਼ਸੁਸ 4:12 - ਪੰਜਾਬੀ ਮੌਜੂਦਾ ਤਰਜਮਾ12 ਤਾਂ ਜੋ ਆਪਣੇ ਸੰਤਾਂ ਨੂੰ ਸੇਵਾ ਦੇ ਕੰਮਾਂ ਲਈ ਤਿਆਰ ਕਰਨ, ਤਾਂ ਜੋ ਮਸੀਹ ਦਾ ਸਰੀਰ ਤਿਆਰ ਕੀਤਾ ਜਾ ਸਕੇ। See the chapterਪਵਿੱਤਰ ਬਾਈਬਲ O.V. Bible (BSI)12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ! See the chapterਪਵਿੱਤਰ ਬਾਈਬਲ (Revised Common Language North American Edition)12 ਉਹਨਾਂ ਨੇ ਇਹ ਸਾਰੇ ਵਰਦਾਨ ਇਸ ਲਈ ਦਿੱਤੇ ਕਿ ਉਹ ਪਰਮੇਸ਼ਰ ਦੇ ਸਾਰੇ ਲੋਕਾਂ ਨੂੰ ਸੇਵਾ ਦੇ ਲਈ ਤਿਆਰ ਕਰਨ, ਜਿਸ ਨਾਲ ਮਸੀਹ ਦੇ ਸਰੀਰ ਦੀ ਉਸਾਰੀ ਹੋਵੇ See the chapterPunjabi Standard Bible12 ਤਾਂਕਿ ਸੰਤਾਂ ਨੂੰ ਸੇਵਕਾਈ ਦੇ ਕੰਮ ਲਈ ਤਿਆਰ ਕੀਤਾ ਜਾਵੇ ਅਤੇ ਮਸੀਹ ਦੀ ਦੇਹ ਉਸਰਦੀ ਜਾਵੇ, See the chapterਪਵਿੱਤਰ ਬਾਈਬਲ12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ। See the chapter |