ਅਫ਼ਸੁਸ 4:26 - ਪੰਜਾਬੀ ਮੌਜੂਦਾ ਤਰਜਮਾ26 “ਆਪਣੇ ਗੁੱਸੇ ਵਿੱਚ ਪਾਪ ਨਾ ਕਰੋ,” ਜਦੋਂ ਤੁਸੀਂ ਗੁੱਸਾ ਕਰੋ ਤਾਂ ਸੂਰਜ ਨੂੰ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ, See the chapterਪਵਿੱਤਰ ਬਾਈਬਲ O.V. Bible (BSI)26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! See the chapterਪਵਿੱਤਰ ਬਾਈਬਲ (Revised Common Language North American Edition)26 ਤੁਸੀਂ ਗੁੱਸਾ ਤਾਂ ਕਰੋ ਪਰ ਪਾਪ ਨਾ ਕਰੋ । ਸੂਰਜ ਡੁੱਬਣ ਤੋਂ ਪਹਿਲਾਂ ਆਪਣਾ ਗੁੱਸਾ ਖ਼ਤਮ ਕਰ ਦਿਓ । See the chapterPunjabi Standard Bible26 ਗੁੱਸਾ ਕਰੋ, ਪਰ ਪਾਪ ਨਾ ਕਰੋ; ਸੂਰਜ ਤੁਹਾਡੇ ਗੁੱਸੇ 'ਤੇ ਹੀ ਨਾ ਡੁੱਬ ਜਾਵੇ; See the chapterਪਵਿੱਤਰ ਬਾਈਬਲ26 “ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ। See the chapter |