Online Bible

- Advertisements -




ਅਫ਼ਸੁਸ 4:4 - ਪੰਜਾਬੀ ਮੌਜੂਦਾ ਤਰਜਮਾ

4 ਇੱਕ ਸਰੀਰ ਅਤੇ ਇੱਕ ਆਤਮਾ ਹੈ, ਇਸ ਲਈ ਤੁਹਾਨੂੰ ਜਦੋਂ ਤੁਹਾਨੂੰ ਬੁਲਾਇਆ ਗਿਆ ਸੀ ਤਾਂ ਇੱਕੋ ਆਸ ਲਈ ਬੁਲਾਇਆ ਗਿਆ ਸੀ;

See the chapter Copy

ਪਵਿੱਤਰ ਬਾਈਬਲ O.V. Bible (BSI)

4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਇੱਕ ਹੀ ਸਰੀਰ ਹੈ ਅਤੇ ਇੱਕ ਹੀ ਆਤਮਾ ਹੈ, ਜਿਸ ਤਰ੍ਹਾਂ ਉਮੀਦ ਇੱਕ ਹੈ ਜਿਸ ਦੇ ਲਈ ਪਰਮੇਸ਼ਰ ਨੇ ਤੁਹਾਨੂੰ ਸੱਦਿਆ ਹੈ ।

See the chapter Copy

Punjabi Standard Bible

4 ਇੱਕੋ ਸਰੀਰ ਅਤੇ ਇੱਕੋ ਆਤਮਾ ਹੈ, ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਦੇ ਲਈ ਬੁਲਾਏ ਗਏ ਹੋ।

See the chapter Copy

ਪਵਿੱਤਰ ਬਾਈਬਲ

4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।

See the chapter Copy




ਅਫ਼ਸੁਸ 4:4

Follow us:

Advertisements


Advertisements