ਅਫ਼ਸੁਸ 5:12 - ਪੰਜਾਬੀ ਮੌਜੂਦਾ ਤਰਜਮਾ12 ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)12 ਜੋ ਕੁਝ ਉਹ ਗੁਪਤ ਵਿੱਚ ਕਰਦੇ ਹਨ ਉਸ ਨੂੰ ਮੂੰਹ ਉੱਤੇ ਲਿਆਉਣਾ ਵੀ ਸ਼ਰਮ ਵਾਲੀ ਗੱਲ ਹੈ । See the chapterPunjabi Standard Bible12 ਕਿਉਂਕਿ ਜਿਹੜੇ ਕੰਮ ਉਨ੍ਹਾਂ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ ਉਨ੍ਹਾਂ ਦੀ ਚਰਚਾ ਕਰਨਾ ਵੀ ਸ਼ਰਮ ਦੀ ਗੱਲ ਹੈ। See the chapterਪਵਿੱਤਰ ਬਾਈਬਲ12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ। See the chapter |