ਅਫ਼ਸੁਸ 5:3 - ਪੰਜਾਬੀ ਮੌਜੂਦਾ ਤਰਜਮਾ3 ਪਰ ਤੁਹਾਡੇ ਵਿੱਚ ਕੋਈ ਵੀ ਵਿਭਚਾਰ, ਜਾਂ ਕਿਸੇ ਕਿਸਮ ਦੀ ਅਸ਼ੁੱਧਤਾ, ਜਾਂ ਲਾਲਚੀ ਨਹੀਂ ਹੋਣਾ ਚਾਹੀਦਾ, ਕਿਉਂਕਿ ਇਹ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਲਈ ਅਣਉਚਿਤ ਹੈ। See the chapterਪਵਿੱਤਰ ਬਾਈਬਲ O.V. Bible (BSI)3 ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)3 ਕਿਉਂਕਿ ਤੁਸੀਂ ਪਰਮੇਸ਼ਰ ਦੇ ਲੋਕ ਹੋ ਇਸ ਲਈ ਤੁਹਾਡੇ ਵਿੱਚ ਵਿਭਚਾਰ, ਕਿਸੇ ਤਰ੍ਹਾਂ ਦੀ ਅਸ਼ਲੀਲਤਾ ਅਤੇ ਲੋਭ ਦੀ ਚਰਚਾ ਵੀ ਨਹੀਂ ਹੋਣੀ ਚਾਹੀਦੀ । See the chapterPunjabi Standard Bible3 ਜਿਵੇਂ ਕਿ ਸੰਤਾਂ ਲਈ ਯੋਗ ਹੈ, ਤੁਹਾਡੇ ਵਿਚਕਾਰ ਵਿਭਚਾਰ, ਕਿਸੇ ਤਰ੍ਹਾਂ ਦੀ ਅਸ਼ੁੱਧਤਾ ਜਾਂ ਲੋਭ ਦਾ ਜ਼ਿਕਰ ਵੀ ਨਾ ਹੋਵੇ See the chapterਪਵਿੱਤਰ ਬਾਈਬਲ3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ। See the chapter |