ਗਲਾਤਿਯਾ 2:4 - ਪੰਜਾਬੀ ਮੌਜੂਦਾ ਤਰਜਮਾ4 ਇਹ ਮਾਮਲਾ ਇਸ ਲਈ ਉੱਠਿਆ ਕਿਉਂਕਿ ਕੁਝ ਝੂਠੇ ਵਿਸ਼ਵਾਸੀਆਂ ਕੁਝ ਝੂਠੇ ਵਿਸ਼ਵਾਸੀਆਂ ਨੇ ਮਸੀਹ ਯਿਸ਼ੂ ਵਿੱਚ ਸਾਡੀ ਅਜ਼ਾਦੀ ਦੀ ਜਾਸੂਸੀ ਕਰਨ ਲਈ ਸਾਡੇ ਦਰਜੇ ਵਿੱਚ ਚੋਰੀ ਵੜ ਆਏ ਤਾਂ ਕਿ ਸਾਨੂੰ ਫਿਰ ਤੋਂ ਗੁਲਾਮ ਬਣਾਉਣ। See the chapterਪਵਿੱਤਰ ਬਾਈਬਲ O.V. Bible (BSI)4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ ਹੋਈ ਹੈ ਚੋਰੀਂ ਵੜ ਆਏ ਭਈ ਸਾਨੂੰ ਬੰਧਨ ਵਿੱਚ ਲਿਆਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ। See the chapterਪਵਿੱਤਰ ਬਾਈਬਲ (Revised Common Language North American Edition)4 ਇਹ ਮਸਲਾ ਇਸ ਲਈ ਉੱਠਿਆ ਕਿਉਂਕਿ ਕੁਝ ਝੂਠੇ ਵਿਸ਼ਵਾਸੀ ਜਾਸੂਸੀ ਕਰਨ ਦੇ ਲਈ ਸਾਡੇ ਵਿੱਚ ਆ ਮਿਲੇ ਸਨ ਜਿਹੜੇ ਸਾਡੀ ਉਸ ਆਜ਼ਾਦੀ ਦੀ ਸੂਹ ਵਿੱਚ ਰਹਿੰਦੇ ਸਨ ਜਿਹੜੀ ਸਾਨੂੰ ਮਸੀਹ ਵਿੱਚ ਮਿਲੀ ਹੈ ਅਤੇ ਉਹ ਸਾਨੂੰ ਗ਼ੁਲਾਮ ਬਣਾਉਣਾ ਚਾਹੁੰਦੇ ਸਨ । See the chapterPunjabi Standard Bible4 ਪਰ ਇਹ ਮਸਲਾ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਖੜ੍ਹਾ ਹੋਇਆ ਜਿਹੜੇ ਸਾਡੀ ਉਸ ਅਜ਼ਾਦੀ ਦਾ ਭੇਤ ਲੈਣ ਲਈ ਚੋਰੀ ਅੰਦਰ ਆ ਵੜੇ ਜੋ ਮਸੀਹ ਯਿਸੂ ਵਿੱਚ ਸਾਨੂੰ ਹਾਸਲ ਹੈ, ਤਾਂਕਿ ਸਾਨੂੰ ਗੁਲਾਮ ਬਣਾਉਣ। See the chapter |