ਇਬਰਾਨੀ 1:4 - ਪੰਜਾਬੀ ਮੌਜੂਦਾ ਤਰਜਮਾ4 ਇਸ ਲਈ ਉਹ ਸਵਰਗਦੂਤਾਂ ਨਾਲੋਂ ਉੱਨ੍ਹੇ ਹੀ ਉੱਤਮ ਬਣ ਗਏ ਜਿੰਨਾ ਉਹਨਾਂ ਨੂੰ ਵਿਰਾਸਤ ਵਿੱਚ ਪ੍ਰਾਪਤ ਹੋਇਆ ਨਾਮ ਉਹਨਾਂ ਨਾਲੋਂ ਉੱਤਮ ਹੈ। See the chapterਪਵਿੱਤਰ ਬਾਈਬਲ O.V. Bible (BSI)4 ਉਹ ਦੂਤਾਂ ਨਾਲੋਂ ਇੰਨਾਕੁ ਉੱਤਮ ਹੋਇਆ ਜਿੰਨਾਕੁ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। See the chapterਪਵਿੱਤਰ ਬਾਈਬਲ (Revised Common Language North American Edition)4 ਇਸ ਤਰ੍ਹਾਂ ਪੁੱਤਰ ਸਵਰਗਦੂਤਾਂ ਤੋਂ ਵੀ ਉੱਚੇ ਠਹਿਰਾਏ ਗਏ, ਇੱਥੋਂ ਤੱਕ ਕਿ ਉਹਨਾਂ ਨੇ ਸਵਰਗਦੂਤਾਂ ਨਾਲੋਂ ਉੱਚਾ ਨਾਮ ਪ੍ਰਾਪਤ ਕੀਤਾ See the chapterPunjabi Standard Bible4 ਉਹ ਸਵਰਗਦੂਤਾਂ ਨਾਲੋਂ ਅੱਤ ਉੱਚਾ ਅਤੇ ਅੱਤ ਸ੍ਰੇਸ਼ਠ ਠਹਿਰਿਆ ਅਤੇ ਉਸ ਨੇ ਉਨ੍ਹਾਂ ਨਾਲੋਂ ਇੱਕ ਉੱਤਮ ਨਾਮ ਵਿਰਸੇ ਵਿੱਚ ਪਾਇਆ। See the chapterਪਵਿੱਤਰ ਬਾਈਬਲ4 ਪਰਮੇਸ਼ੁਰ ਨੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵੱਧੇਰੇ ਮਹਾਨ ਬਣ ਗਿਆ। See the chapter |