ਇਬਰਾਨੀ 2:13 - ਪੰਜਾਬੀ ਮੌਜੂਦਾ ਤਰਜਮਾ13 ਅਤੇ ਫਿਰ, “ਮੈਂ ਪਰਮੇਸ਼ਵਰ ਤੇ ਆਪਣਾ ਭਰੋਸਾ ਰੱਖਾਂਗਾ।” ਅਤੇ ਫਿਰ ਉਹ ਕਹਿੰਦਾ ਹੈ, “ਇਹ ਮੈਂ ਹਾਂ, ਅਤੇ ਉਹ ਬੱਚੇ ਜੋ ਪਰਮੇਸ਼ਵਰ ਨੇ ਮੈਨੂੰ ਦਿੱਤੇ ਹਨ।” See the chapterਪਵਿੱਤਰ ਬਾਈਬਲ O.V. Bible (BSI)13 ਅਤੇ ਫੇਰ ਏਹ, - - ਮੈਂ ਉਸ ਉੱਤੇ ਭਰੋਸਾ ਰੱਖਾਂਗਾ ।। ਅਤੇ ਫੇਰ, - ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। See the chapterਪਵਿੱਤਰ ਬਾਈਬਲ (Revised Common Language North American Edition)13 ਉਹ ਇਹ ਵੀ ਕਹਿੰਦੇ ਹਨ, “ਮੈਂ ਆਪਣਾ ਭਰੋਸਾ ਪਰਮੇਸ਼ਰ ਵਿੱਚ ਰੱਖਾਂਗਾ ।” ਅਤੇ ਇਹ ਵੀ ਕਹਿੰਦੇ ਹਨ, “ਇੱਥੇ ਮੈਂ ਉਸ ਸੰਤਾਨ ਦੇ ਨਾਲ ਹਾਂ, ਜਿਹੜੀ ਪਰਮੇਸ਼ਰ ਨੇ ਮੈਨੂੰ ਦਿੱਤੀ ਹੈ ।” See the chapterPunjabi Standard Bible13 ਅਤੇ ਫੇਰ ਕਹਿੰਦਾ ਹੈ: ਮੈਂ ਉਸ ਉੱਤੇ ਭਰੋਸਾ ਰੱਖਾਂਗਾ, ਅਤੇ ਫੇਰ, ਵੇਖ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ਰ ਨੇ ਮੈਨੂੰ ਦਿੱਤੇ ਹਨ। See the chapterਪਵਿੱਤਰ ਬਾਈਬਲ13 ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰੱਖਾਂਗਾ।” ਅਤੇ ਉਹ ਆਖਦਾ ਹੈ, “ਮੈਂ ਇੱਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।” See the chapter |