Online Bible

- Advertisements -




ਇਬਰਾਨੀ 2:2 - ਪੰਜਾਬੀ ਮੌਜੂਦਾ ਤਰਜਮਾ

2 ਕਿਉਂਕਿ ਜਦੋਂ ਦੂਤਾਂ ਦੁਆਰਾ ਸਾਡੇ ਬਜ਼ੁਰਗਾਂ ਨੂੰ ਬੋਲਿਆ ਗਿਆ ਸੰਦੇਸ਼ ਦ੍ਰਿੜ੍ਹ ਠਹਿਰਿਆ ਅਤੇ ਹਰ ਉਲੰਘਣਾ ਅਤੇ ਅਣ-ਆਗਿਆਕਾਰੀ ਨੂੰ ਇਸਦੀ ਸਹੀ ਸਜ਼ਾ ਮਿਲੀ,

See the chapter Copy

ਪਵਿੱਤਰ ਬਾਈਬਲ O.V. Bible (BSI)

2 ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਕਿਉਂਕਿ ਜੇਕਰ ਸਵਰਗਦੂਤਾਂ ਦੇ ਦੁਆਰਾ ਕਿਹਾ ਗਿਆ ਵਚਨ ਅਟੱਲ ਰਿਹਾ ਕਿ ਉਸ ਦੇ ਵਿਰੁੱਧ ਅਪਰਾਧ ਕਰਨ ਵਾਲੇ ਜਾਂ ਉਸ ਨੂੰ ਨਾ ਮੰਨਣ ਵਾਲੇ ਨੂੰ ਉਚਿਤ ਸਜ਼ਾ ਮਿਲੀ,

See the chapter Copy

Punjabi Standard Bible

2 ਕਿਉਂਕਿ ਜੇ ਉਹ ਸੰਦੇਸ਼ ਜਿਹੜਾ ਦੂਤਾਂ ਦੁਆਰਾ ਦਿੱਤਾ ਗਿਆ ਸੀ, ਦ੍ਰਿੜ੍ਹ ਰਿਹਾ ਅਤੇ ਹਰੇਕ ਅਣਆਗਿਆਕਾਰੀ ਅਤੇ ਅਪਰਾਧ ਨੂੰ ਉਚਿਤ ਦੰਡ ਮਿਲਿਆ

See the chapter Copy

ਪਵਿੱਤਰ ਬਾਈਬਲ

2 ਜਿਹੜੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦਿੱਤੇ ਉਨ੍ਹਾਂ ਨੂੰ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵੱਗਿਆ ਕੀਤੀ, ਉਨ੍ਹਾਂ ਨੇ ਢੁੱਕਵੀਂ ਸਜ਼ਾ ਪ੍ਰਾਪਤ ਕੀਤੀ।

See the chapter Copy




ਇਬਰਾਨੀ 2:2

Follow us:

Advertisements


Advertisements