Online Bible

- Advertisements -




ਇਬਰਾਨੀ 2:5 - ਪੰਜਾਬੀ ਮੌਜੂਦਾ ਤਰਜਮਾ

5 ਪਰਮੇਸ਼ਵਰ ਨੇ ਆਉਣ ਵਾਲੇ ਸੰਸਾਰ ਨੂੰ ਜਿਸ ਬਾਰੇ ਅਸੀਂ ਗੱਲ ਕਰ ਰਹੇ ਹਾਂ ਸਵਰਗਦੂਤਾਂ ਦੇ ਅਧੀਨ ਨਹੀਂ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਪਰਮੇਸ਼ਰ ਨੇ ਉਸ ਸੰਸਾਰ ਨੂੰ ਜਿਹੜਾ ਭਵਿੱਖ ਵਿੱਚ ਆਉਣ ਵਾਲਾ ਹੈ ਅਤੇ ਜਿਸ ਦੇ ਬਾਰੇ ਅਸੀਂ ਗੱਲ ਕਰ ਰਹੇ ਹਾਂ, ਸਵਰਗਦੂਤਾਂ ਦੇ ਅਧਿਕਾਰ ਵਿੱਚ ਨਹੀਂ ਦਿੱਤਾ ।

See the chapter Copy

Punjabi Standard Bible

5 ਪਰਮੇਸ਼ਰ ਨੇ ਉਸ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਗੱਲ ਅਸੀਂ ਕਰ ਰਹੇ ਹਾਂ, ਦੂਤਾਂ ਦੇ ਅਧੀਨ ਨਹੀਂ ਕੀਤਾ,

See the chapter Copy

ਪਵਿੱਤਰ ਬਾਈਬਲ

5 ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।

See the chapter Copy




ਇਬਰਾਨੀ 2:5

Follow us:

Advertisements


Advertisements