Online Bible

- Advertisements -




ਇਬਰਾਨੀ 2:8 - ਪੰਜਾਬੀ ਮੌਜੂਦਾ ਤਰਜਮਾ

8 ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਪਰਮੇਸ਼ਵਰ ਨੇ ਅਜਿਹਾ ਕੁਝ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਹੋਵੇ। ਪਰ ਹੁਣ ਤੱਕ ਅਸੀਂ ਹਰ ਚੀਜ਼ ਨੂੰ ਉਸ ਦੇ ਅਧੀਨ ਨਹੀਂ ਵੇਖਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤੈਂ ਸੱਭੋ ਕੁਝ ਉਹ ਦੇ ਪੈਂਰਾ ਹੇਠ ਅਧੀਨ ਕਰ ਦਿੱਤਾ ਹੈ।। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ । ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਤੁਸੀਂ ਉਸ ਦੇ ਅਧਿਕਾਰ ਵਿੱਚ ਸਭ ਚੀਜ਼ਾਂ ਕਰ ਦਿੱਤੀਆਂ ਹਨ ।” “ਉਸ ਦੇ ਅਧਿਕਾਰ ਵਿੱਚ ਸਭ ਚੀਜ਼ਾਂ ਕਰ ਦਿੱਤੀਆਂ ਹਨ,” ਦਾ ਅਰਥ ਇਹ ਹੈ ਕਿ ਕੋਈ ਵੀ ਚੀਜ਼ ਯਿਸੂ ਦੇ ਅਧਿਕਾਰ ਤੋਂ ਬਾਹਰ ਨਾ ਰਹੀ ਪਰ ਅਜੇ ਸਾਨੂੰ ਸਾਰੀਆਂ ਚੀਜ਼ਾਂ ਉਹਨਾਂ ਦੇ ਅਧਿਕਾਰ ਵਿੱਚ ਦਿਖਾਈ ਨਹੀਂ ਦਿੰਦੀਆਂ ।

See the chapter Copy

Punjabi Standard Bible

8 ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ। ਕਿਉਂਕਿ ਜਦੋਂ ਉਸ ਨੇ ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਤਾਂ ਅਜਿਹਾ ਕੁਝ ਵੀ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਕੀਤਾ ਹੋਵੇ, ਪਰ ਅਜੇ ਅਸੀਂ ਸਭ ਕੁਝ ਉਸ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।

See the chapter Copy

ਪਵਿੱਤਰ ਬਾਈਬਲ

8 ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।

See the chapter Copy




ਇਬਰਾਨੀ 2:8

Follow us:

Advertisements


Advertisements