ਇਬਰਾਨੀ 3:2 - ਪੰਜਾਬੀ ਮੌਜੂਦਾ ਤਰਜਮਾ2 ਉਹ ਉਸ ਵਿਅਕਤੀ ਪ੍ਰਤੀ ਵਫ਼ਾਦਾਰ ਸੀ ਜਿਸਨੇ ਉਸਨੂੰ ਨਿਯੁਕਤ ਕੀਤਾ ਸੀ, ਜਿਵੇਂ ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਵਫ਼ਾਦਾਰ ਸੀ। See the chapterਪਵਿੱਤਰ ਬਾਈਬਲ O.V. Bible (BSI)2 ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ। See the chapterਪਵਿੱਤਰ ਬਾਈਬਲ (Revised Common Language North American Edition)2 ਪਰਮੇਸ਼ਰ ਨੇ ਯਿਸੂ ਨੂੰ ਇਹ ਕੰਮ ਕਰਨ ਦੇ ਲਈ ਨਿਯੁਕਤ ਕੀਤਾ ਉਹ ਪਰਮੇਸ਼ਰ ਦੇ ਭਰੋਸੇਯੋਗ ਰਹੇ ਜਿਸ ਤਰ੍ਹਾਂ ਕਿ ਮੂਸਾ ਪਰਮੇਸ਼ਰ ਦੇ ਸਾਰੇ ਘਰ ਦੇ ਬਾਰੇ ਭਰੋਸੇਯੋਗ ਰਿਹਾ See the chapterPunjabi Standard Bible2 ਉਹ ਆਪਣੇ ਨਿਯੁਕਤ ਕਰਨ ਵਾਲੇ ਪ੍ਰਤੀ ਵਫ਼ਾਦਾਰ ਰਿਹਾ, ਜਿਵੇਂ ਮੂਸਾ ਵੀ ਪਰਮੇਸ਼ਰ ਦੇ ਸਾਰੇ ਘਰਾਣੇ ਵਿੱਚ ਸੀ। See the chapterਪਵਿੱਤਰ ਬਾਈਬਲ2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ। See the chapter |